Tag: News

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ \’ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ \’ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ…

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ…

ਵਿੱਤ ਮੰਤਰੀ ਵੱਲੋਂ ਸ਼ਾਮ ਦਾਸ ਖੰਨਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਜਾਗਰਣ ਦੇ ਨਿਊਜ਼ ਐਡੀਟਰ ਸ੍ਰੀ ਸੁਸ਼ੀਲ ਖੰਨਾ ਦੇ ਪਿਤਾ ਅਤੇ ਹਿੰਦ ਸਮਾਚਾਰ ਦੇ ਸਾਬਕਾ ਨਿਊਜ਼ ਐਡੀਟਰ ਸ੍ਰੀ ਸ਼ਾਮ ਦਾਸ ਖੰਨਾ…

ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ

ਨਿਵੇਸ਼ਕਾਂ ਅਤੇ ਉਦਯੋਗ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਸਨਅਤਕਾਰਾਂ ਨੇ ਅੱਜ ਕਿਹਾ ਕਿ \”ਸਰਕਾਰ-ਵਪਾਰ ਮਿਲਣੀ\” ਦੀ ਪਹਿਲਕਦਮੀ ਉਨ੍ਹਾਂ ਲਈ ਵਰਦਾਨ ਸਾਬਤ ਹੋ…

\’ਬਿਲ ਲਿਆਓ ਇਨਾਮ ਪਾਓ\’ ਸਕੀਮ; ਗਲਤ ਬਿੱਲ ਜਾਰੀ ਕਰਨ \’ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਕ ਹੋਰ ਲੋਕ ਪੱਖੀ ਪਹਿਲਕਦਮੀ

ਸਮਾਜ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਟਿਊਬਵੈੱਲ, ਵਪਾਰਕ ਅਤੇ ਰਿਹਾਇਸ਼ੀ ਬਿਜਲੀ ਕੁਨੈਕਸ਼ਨਾਂ ਲਈ…

ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ…

ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ…

ਵਪਾਰੀਆਂ/ਉਦਯੋਗਪਤੀਆਂ ਨੇ ‘ਸਰਕਾਰ-ਵਪਾਰ ਮਿਲਣੀ’ ਰਾਹੀਂ ਸਰਕਾਰ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਲਿਆਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵਪਾਰੀਆਂ ਨੇ ਅੱਜ ‘ਸਰਕਾਰ-ਵਪਾਰ ਮਿਲਣੀ’ ਨੂੰ ਹਾਂ ਪੱਖੀ ਹੁੰਗਾਰਾ ਮਿਲਣ ’ਤੇ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ…