Tag: News

ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਪੇਪਰ ਲੀਕ ਰੋਕਣ ਲਈ ਬਿੱਲ ਸੋਮਵਾਰ ਨੂੰ ਸੰਸਦ ‘ਚ ਪੇਸ਼ ਕੀਤਾ ਜਾਵੇਗਾ

ਇਸ ਵਿਚ ਪੇਪਰ ਲੀਕ ਮਾਮਲਿਆਂ ਵਿਚ ਘੱਟੋ-ਘੱਟ ਤਿੰਨ ਤੋਂ ਪੰਜ ਸਾਲ ਦੀ ਸਜ਼ਾ ਦਾ ਪ੍ਰਸਤਾਵ ਹੈ। ਹਾਲਾਂਕਿ, ਸੰਗਠਿਤ ਅਪਰਾਧਾਂ ਦੇ ਮਾਮਲਿਆਂ ਲਈ, ਬਿੱਲ ਵਿੱਚ 5-10 ਸਾਲ ਦੀ ਸਜ਼ਾ ਦਾ ਪ੍ਰਸਤਾਵ…

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024…

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ।

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ…

ਤੁਰਕੀ ਦੇ ਸਭ ਤੋਂ ਵੱਡੇ ਅਦਾਲਤੀ ਘਰ ‘ਤੇ ‘ਅੱਤਵਾਦੀ ਹਮਲੇ’ ਵਿੱਚ 3 ਦੀ ਮੌਤ ਹੋ ਗਈ

ਤੁਰਕੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਇਸਤਾਂਬੁਲ ਵਿੱਚ ਇੱਕ ਅਦਾਲਤ ਵਿੱਚ ਹੋਏ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹਮਲਾਵਰਾਂ ਨੂੰ ਗੋਲੀ ਮਾਰ ਦਿੱਤੀ ਗਈ।…

ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ “ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ” ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ‘ਨਿੱਜੀ ਕਾਰਨਾਂ’ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪੁਰੋਹਿਤ ਨੇ ਇੱਕ ਪੱਤਰ ਵਿੱਚ ਕਿਹਾ, “ਮੇਰੇ ਨਿੱਜੀ ਕਾਰਨਾਂ ਅਤੇ…

ਪਸ਼ੂ ਪਾਲਣ ਵਿਭਾਗ, ਬਠਿੰਡਾ ਵੱਲੋਂ ਪਿੰਡ ਰਾਏਕੇ ਕਲਾਂ ਵਿਖੇ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਮੁਹਿੰਮ ਸ਼ੁਰੂ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵਿਕਾਸ ਪ੍ਰਤਾਪ ਦੀ ਰਹਿਨੁਮਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ.…

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ…

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ…

ਚੋਣਾਂ ਦੀ ਤਿਆਰੀ – ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਸਾਰੇ ਕਰਮਚਾਰੀਆਂ ਦੀ ਸੂਚੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਜ਼ਿਲ੍ਹੇ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਾਰੇ ਵਿਭਾਗਾਂ ਨੂੰ ਡੀ.ਆਈ.ਐਸ.ਈ. ਕੈਪਸੂਲ ਸਾਫਟਵੇਅਰ ਵਿੱਚ ਕਰਮਚਾਰੀਆਂ ਦੇ…

ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ 5500 ਕਿਲੋਮੀਟਰ ਸੜਕਾਂ…

Winter ਦੇ ਮੌਸਮ ਵਿੱਚ ਇਹ ਸਬਜ਼ੀਆਂ ਰੱਖਣਗੀਆਂ ਤੰਦਰੁਸਤ

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਆਪਣੀ ਡਾਈਟ ‘ਚ ਉਨ੍ਹਾਂ ਸਬਜ਼ੀਆਂ ਨੂੰ ਸ਼ਾਮਿਲ ਕਰਦੇ ਹੋ ਜਿਨ੍ਹਾਂ ‘ਚ ਵਿਟਾਮਿਨ, ਮਿਨਰਲਸ ਅਤੇ ਐਂਟੀਆਕਸੀਡੈਂਟਸ ਭਰਪੂਰ ਮਾਤਰਾ ‘ਚ ਹੁੰਦੇ ਹਨ ਤਾਂ ਤੁਸੀਂ…