ਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਹੇਠ…