ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ – ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ…