ਤਹਿਸੀਲਦਾਰ ਦੇ ਨਾਮ \’ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ…