Tag: pays obeisance

ਮੁੱਖ ਮੰਤਰੀ, ਪੰਜਾਬ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ…