Tag: PSPCL

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ

ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ \’ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35…

ਝੋਨੇ ਦੀ ਨਾੜ \’ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ \’ਅਵਤਾਰ\’ ਵਿੱਚ 17 ਸਾਲਾਂ ਬਾਅਦ ਮੁੜ ਚਾਲੂ

ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ, ਜਿਸ ਨਾਲ ਪੰਜਾਬ…

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ…

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ…