Tag: punjab central

20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਸ਼ਨਦੀਪ ਸਿੰਘ, ਸਹਾਇਕ ਮੈਨੇਜਰ (ਫੀਲਡ ਅਫਸਰ) ਸਟੇਟ ਬੈਂਕ ਆਫ ਇੰਡੀਆ, ਨੂਰਪੁਰਬੇਦੀ, ਜ਼ਿਲ੍ਹਾ ਰੂਪਨਗਰ ਨੂੰ 20 ਹਜ਼ਾਰ ਰਿਸ਼ਵਤ…

10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ…

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਤੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਵਰੇਜ ਟਰੀਟਮੈਂਟ ਪਲਾਂਟ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਕ੍ਰਮਵਾਰ 4 ਅਤੇ 8 ਐਮ.ਐਲ.ਡੀ. ਦੀ…

“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ…

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ…

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ…

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ…

ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ: ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ \’ਤੇ ਪੁਲਿਸ ਦੀ ਧੱਕੇਸ਼ਾਹੀ ਨੂੰ ਜਮਹੂਰੀ ਹੱਕਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ…

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ ਕੀਤੀ,…

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ…

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ ਸਲਾਣਾ ਦੁੱਲਾ ਸਿੰਘ ਦੀ ਦਵਿੰਦਰ ਕੌਰ ਨੂੰ ਰਾਸ਼ਨ ਦੀ ਕਿੱਟ ਸੌਂਪ ਕੇ ਸੂਬੇ…

ਅੰਮ੍ਰਿਤਸਰ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ ਬਲਾਕ ਫੀਡਰ ਤੇ ਨਵੇਂ ਫੀਡਰਾਂ ਦੇ ਕੀਤੇ ਉਦਘਾਟਨ

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ 10 ਫਰਵਰੀ ਨੂੰ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਵਿਖੇ ਸੂਬਾ ਵਾਸੀਆਂ ਦੇ ਸਪੁਰਦ ਕਰਨਗੇ, ਜੋ ਕਿ ਦੇਸ਼ ਭਰ ਵਿਚ…

ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ \’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ \’ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ…