Tag: punjab central

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ…

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ…

ਟ੍ਰੈਫਿਕ ਪੁਲਿਸ ਵਲੋਂ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਸਵੱਛਤਾ ਸਬੰਧੀ ਦਿੱਤੀ ਜਾਣਕਾਰੀ

ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ ਨੂੰ…

ਸਰਹੱਦੀ ਪੱਟੀ ਦੇ 272 ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ – ਡਿਪਟੀ ਕਮਿਸ਼ਨਰ

ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ, ਲਈ ਕੰਮ ਕਰਦੇ ਹੋਏ…

\’ਧੀਆਂ ਦੀ ਲੋਹੜੀ\’ ਮਨਾਉਣਾ ਸਮੇਂ ਦੀ ਲੋੜ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਨਵਜੰਮੀਆ ਬੱਚੀਆ ਨੂੰ ਸਮਾਜ਼ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ…

\’ਧੀਆਂ ਦੀ ਲੋਹੜੀ\’ ਮਨਾਉਣਾ ਸਮੇਂ ਦੀ ਲੋੜ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਨਵਜੰਮੀਆ ਬੱਚੀਆ ਨੂੰ ਸਮਾਜ਼ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ…

ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ 5500 ਕਿਲੋਮੀਟਰ ਸੜਕਾਂ…

ਅੰਮ੍ਰਿਤਸਰ ਜਿਲ੍ਹੇ ਵਿਖੇ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ

26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵਲੋਂ ਕੌਮੀ…

ਰੂਸ ਦੇ ਕਬਜ਼ੇ ਵਾਲੇ ਯੂਕਰੇਨ ‘ਚ ਭਿਆਨਕ ਗੋਲੀਬਾਰੀ, 25 ਦੀ ਮੌਤ; ਕੈਮੀਕਲ ਟਰਾਂਸਪੋਰਟ ਟਰਮੀਨਲ ਵਿੱਚ ਵੀ ਧਮਾਕਾ

Russia-Ukraine War :ਰੂਸ ਦੇ ਕਬਜ਼ੇ ਵਾਲੇ ਸ਼ਹਿਰ ਡੋਨੇਟਸਕ ਦੇ ਬਾਹਰਵਾਰ ਇੱਕ ਬਾਜ਼ਾਰ ਵਿੱਚ ਐਤਵਾਰ ਨੂੰ ਹੋਈ ਭਾਰੀ ਗੋਲੀਬਾਰੀ ਵਿੱਚ 25 ਲੋਕਾਂ ਦੀ ਮੌਤ ਹੋ ਗਈ। ਰੂਸ ਵਿਚ ਸ਼ਾਮਲ ਕੀਤੇ ਗਏ…

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਲੋਕ ਜਨਤਕ ਵੰਡ ਪ੍ਰਣਾਲੀ…

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ \’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸਥਾਨਕ…

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ ਸ.…

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ…