Tag: punjab govt

ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ…

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।…

ਸੜਕੀ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਰਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਐਮ.ਓ.ਯੂ. ਸਹੀਬੱਧ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਲਈ ਮਸਨੂਈ ਬੌਧਿਕਤਾ (ਏ.ਆਈ.) ਵਰਗੀ ਤਕਨਾਲੋਜੀ ਨੂੰ ਲਾਗੂ ਕਰਨ ਦੇ ਉਦੇਸ਼ ਤਹਿਤ…

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ…

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।…

ਆਮ ਆਦਮੀ ਕਲੀਨਿਕਾਂ ਨੇ ਸੁਖਾਲਾ ਕੀਤਾ ਲੋਕਾਂ ਦਾ ਇਲਾਜ – ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਦਾ ਇਲਾਜ ਸੁਖਾਲਾ ਕਰ…

ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ‘ਘਰ-ਘਰ ਮੁਫਤ ਰਾਸ਼ਨ ਯੋਜਨਾ’ ਤੋਂ ਝਲਕਦੀ ਪਾਰਦਰਸ਼ਤਾ ਹੀ ਇਸ ਦੀ ਮੁੱਖ ਵਿਸ਼ੇਸ਼ਤਾ ਹੈ।…

ਮੁੱਖ ਮੰਤਰੀ ਪੰਜਾਬ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ। ਅੱਜ ਇੱਥੋਂ ਜਾਰੀ…

“ਆਪ ਦੀ ਸਰਕਾਰ ਆਪ ਦੇ ਦੁਆਰ” – ਬਠਿੰਡਾ ਵਿਖੇ 22 ਫ਼ਰਵਰੀ ਨੂੰ 15 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ…

10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ…

ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਕਾਰਜ਼ ਮੁਕੰਮਲ ਕਰ ਲਏ…

ਪੇਪਰ ਲੀਕ ਰੋਕਣ ਲਈ ਬਿੱਲ ਸੋਮਵਾਰ ਨੂੰ ਸੰਸਦ ‘ਚ ਪੇਸ਼ ਕੀਤਾ ਜਾਵੇਗਾ

ਇਸ ਵਿਚ ਪੇਪਰ ਲੀਕ ਮਾਮਲਿਆਂ ਵਿਚ ਘੱਟੋ-ਘੱਟ ਤਿੰਨ ਤੋਂ ਪੰਜ ਸਾਲ ਦੀ ਸਜ਼ਾ ਦਾ ਪ੍ਰਸਤਾਵ ਹੈ। ਹਾਲਾਂਕਿ, ਸੰਗਠਿਤ ਅਪਰਾਧਾਂ ਦੇ ਮਾਮਲਿਆਂ ਲਈ, ਬਿੱਲ ਵਿੱਚ 5-10 ਸਾਲ ਦੀ ਸਜ਼ਾ ਦਾ ਪ੍ਰਸਤਾਵ…

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼

ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਆਪ…