Tag: Punjab Lok Sabha Elections 2024

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ \”ਇਸ ਵਾਰ 70 ਪਾਰ\” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ \’ਤੇ ਜਾਣ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ \”ਇਸ ਵਾਰ 70 ਪਾਰ\” ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ ਨੂੰ ਪੂਰੇ ਜੋਸ਼ ਨਾਲ ਪੋਲਿੰਗ…

ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ

ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ…

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਪਵਨ ਕੁਮਾਰ ਟੀਨੂੰ ਅਤੇ ‘ਆਪ’ ਆਗੂਆਂ…

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ…

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ \’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ…

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸ਼ਾਮ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਰਾਏਕੋਟ ਵਿਖੇ ਚੋਣ ਪ੍ਰਚਾਰ ਕੀਤਾ। ਮਾਨ ਨੇ ‘ਆਪ’ ਉਮੀਦਵਾਰ ਦੇ…

ਲੋਕ ਸਭਾ ਚੋਣਾਂ 2024- ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ…

ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਕਈ ਸਕੂਲਾਂ ਦੇ…

80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ

ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਉਦਮ ਨੇ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਨਵਾਂ ਰੂਹ ਫੂਕ ਦਿੱਤੀ ਹੈ। ਮਈ ਮਹੀਨੇ ਦੀ ਤਪਸ਼ ਵਿਚ ਵੀ ਆਪਣੇ ਫਰਜਾਂ ਪ੍ਰਤੀ ਵੋਟਰਾਂ ਨੂੰ ਜਾਗਰੂਕ ਕਰਨ ਅਤੇ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਖੇ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਦੌਰੇ ‘ਤੇ ਹੋਣਗੇ। ਉਹ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। 23 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ…

ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ \’ਟਾਕ ਟੂ ਯੂਅਰ ਸੀ.ਈ.ਓ. ਪੰਜਾਬ\’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ…

ਇਸ ਵਾਰ, 70 ਪਾਰ – ਲੁਧਿਆਣਾ ਦੱਖਣੀ ਹਲਕੇ \’ਚ ਦੋਪਹੀਆ ਵੋਟਰ ਜਾਗਰੂਕਤਾ ਰੈਲੀ ਆਯੋਜਿਤ

ਵੀਰਵਾਰ ਨੂੰ ਲੁਧਿਆਣਾ ਦੱਖਣੀ ਹਲਕੇ ਦੇ ਅਧੀਨ ਆਉਂਦੇ ਖੇਤਰਾਂ ਵਿੱਚ ਦੋਪਹੀਆ ਵਾਹਨਾਂ \’ਤੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਸੈਂਕੜੇ ਔਰਤਾਂ ਨੇ ਭਾਗ ਲਿਆ। ਰੈਲੀ ਨੂੰ ਸਹਾਇਕ ਕਮਿਸ਼ਨਰ (ਯੂ.ਟੀ)…

ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।…