Tag: Punjab Lok Sabha Elections 2024

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ

ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ….

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ….

ਭਾਜਪਾ ਵੱਲੋਂ ਪੰਜਾਬ ਲੋਕ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ

ਭਾਜਪਾ ਨੇ ਪੰਜਾਬ ਵਿੱਚ 3 ਹੋਰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਜੀ ਤੋਂ ਡਾ ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ….

ਜ਼ਿਲ੍ਹਾ ਚੋਣ ਅਫਸਰ ਨੇ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਬਣਾਏ ਗਏ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ….

ਲੋਕ ਸਭਾ ਚੋਣਾਂ 2024- ਪਹਿਲੇ ਦਿਨ ਲੁਧਿਆਣਾ ਵਿਖੇ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕੀਤਾ ਦਾਖਲ

ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਇਸ ਸਬੰਧੀ ਵਿਸਥਾਰ….

ਅੰਮ੍ਰਿਤਸਰ ਵਿਖੇ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਆਈਲੈਟਸ ਸੈਂਟਰਾਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ….

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਹਲਕਾ ਅਜਨਾਲਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਰੈਲੀ

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਅੱਜ ਹਲਕਾ ਅਜਨਾਲਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਰੈਲੀ ਕੀਤੀ ਗਈ। ਜਿਸ ਵਿੱਚ ਹਰਪ੍ਰਤਾਪ ਅਜਨਾਲਾ….

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ

ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਖਰਚੇ \’ਤੇ ਨਜ਼ਰ ਰੱਖਣ ਲਈ  ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਾਸਤੇ 15….

ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬਲਾਚੌਰ ਦੇ ਪੋਜੇਵਾਲ ਵਿਖੇ ਸਤਿਗੁਰੂ ਸ਼੍ਰੀ ਬ੍ਰਹਮਾਨੰਦ ਮਹਾਰਾਜ ਭੂਰੀਵਾਲੇ ਜੀ ਦੀ ਬਰਸੀ ਮੌਕੇ ਹਾਜ਼ਰੀ ਭਰੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।….

ਪਿੰਡ ਬੇਰੀਆਂ ਵਾਲੀ ਦੀ ਸਮੁੱਚੀ ਪੰਚਾਇਤ ਹੋਈ ਆਪ ਵਿੱਚ ਸ਼ਾਮਿਲ

ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ ਲਗਾਏ ਜਾ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ….

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ, ਵੋਟਰਾਂ ਨੂੰ ਦਿੱਤਾ ਜਾਵੇਗਾ ਚੋਣ ਸੱਦਾ

ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਦੀ ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।….