*ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ *
ਚੰਡੀਗੜ੍ਹ/ਤਰਨ ਤਾਰਨ, 21 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ)…