Tag: Punjab

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੇ ਸੁੰਦਰੀਕਰਨ ਦੀ ਯੋਜਨਾ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਇਸ ਵਾਰ ਬਰਸਾਤਾਂ ਦੇ ਮੌਸਮ…

ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 25 ਮਾਰਚ: ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ…

ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ…

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ…

ਬੇਨਿਯਮੀਆਂ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ

ਚੰਡੀਗੜ, 22 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਨ ਲਈ ਮੌਕੇ ‘ਤੇ ਜਾ…

ਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਮਾਰਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ…

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

ਚੰਡੀਗੜ੍ਹ, 21 ਮਾਰਚ: ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ…

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ…

ਯੁੱਧ ਨਸ਼ਿਆਂ ਵਿਰੁੱਧ : ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਚੰਡੀਗੜ੍ਹ/ ਜਲੰਧਰ, 21 ਮਾਰਚ: ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ…

ਮੁੱਖ ਮੰਤਰੀ ਦੀ ਅਗਵਾਈ ’ਚ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ, 21 ਮਾਰਚ:ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ…

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ, 20 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ…

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

ਚੰਡੀਗੜ, 20 ਮਾਰਚ: ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ…

ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ

ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ…