ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ – ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ, 7 ਮਾਰਚ: ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ ‘ਤੇ ਪਰਿਵਾਰ ਨੂੰ 20,000/- ਰੁਪਏ ਦੀ…