ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 12 ਜੂਨ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ…