ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ਦਿੜ੍ਹਬਾ, 1 ਜੂਨ: ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਲਗਭਗ 2 ਕਰੋੜ ਰੁਪਏ…