Tag: Punjab

ਪੰਜਾਬ ਸਰਕਾਰ ਵੱਲੋਂ \’ਪਰਿਵਰਤਨ\’ ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ \’ਪਰਿਵਰਤਨ\’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਕ੍ਰਾਂਤੀਕਾਰੀ ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਬੁੱਤ ਤੋਂ ਪਰਦਾ ਹਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਮਹਾਨ ਕ੍ਰਾਂਤੀਕਾਰੀ ਤੇਜਾ ਸਿੰਘ ਸੁਤੰਤਰ ਦੀ 50ਵੀਂ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਇਆ।