Tag: punjabcentral.in

ਟ੍ਰਾਂਸਜੈਂਡਰ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ….

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ

ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ  ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੀਰਵਾਰ….

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ….

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)….

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ \’ਚ ਵਧਾਈ ਚੌਕਸੀ

ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ….

2,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਕੋਟ ਜਿਲਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਯਸ਼ਪਾਲ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ….

ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਪੱਬਾਂ ਭਾਰ

ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਆਖਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਦੀਆਂ….

ਵਿਜੀਲੈਂਸ ਕਰਮਚਾਰੀਆਂ ਦੇ ਨਾਮ ਉੱਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਮ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ….

ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32….

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ….

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ….

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ….