Tag: punjabcentral.in

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ…

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ…

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ \’ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ \’ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ…

5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ…

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ ਵਿਆਪਕ ਸਕੀਮ ਸ਼ੁਰੂ ਕਰਨ ਦਾ…

ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ

ਨਿਵੇਸ਼ਕਾਂ ਅਤੇ ਉਦਯੋਗ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਸਨਅਤਕਾਰਾਂ ਨੇ ਅੱਜ ਕਿਹਾ ਕਿ \”ਸਰਕਾਰ-ਵਪਾਰ ਮਿਲਣੀ\” ਦੀ ਪਹਿਲਕਦਮੀ ਉਨ੍ਹਾਂ ਲਈ ਵਰਦਾਨ ਸਾਬਤ ਹੋ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਕ ਹੋਰ ਲੋਕ ਪੱਖੀ ਪਹਿਲਕਦਮੀ

ਸਮਾਜ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਟਿਊਬਵੈੱਲ, ਵਪਾਰਕ ਅਤੇ ਰਿਹਾਇਸ਼ੀ ਬਿਜਲੀ ਕੁਨੈਕਸ਼ਨਾਂ ਲਈ…

ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ…

ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ…

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ…

ਸੜਕੀ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਰਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਐਮ.ਓ.ਯੂ. ਸਹੀਬੱਧ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਲਈ ਮਸਨੂਈ ਬੌਧਿਕਤਾ (ਏ.ਆਈ.) ਵਰਗੀ ਤਕਨਾਲੋਜੀ ਨੂੰ ਲਾਗੂ ਕਰਨ ਦੇ ਉਦੇਸ਼ ਤਹਿਤ…