Tag: punjabcentral.in

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ; ਕੁੱਲ ਗਿਣਤੀ 145 ਤੱਕ ਪੁੱਜੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, (ਐਮ.ਆਰ.ਐਸ.ਏ.ਐਫ.ਪੀ.ਆਈ.), ਐਸਏਐਸ ਨਗਰ (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ…

ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ…

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ।

ਨਵੇ ਕੈਬਨਿਟ ਮੰਤਰੀਆਂ ਨੂੰ ਵਿਭਾਗ ਮਿੱਲੇ

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ…

ਬਾਰ੍ਹਵੀਂ \’ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ…

ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 17-05-2023 ਨੂੰ ਹੋਣ ਸਬੰਧੀ ਸੂਚਨਾ।

ਪੰਜਾਬ ਸਰਕਾਰ ਵੱਲੋਂ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 17-05-2023 ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ ਸਰਕਟ ਹਾਊਸ, ਜਲੰਧਰ ਵਿਖੇ ਕਰਨ ਦਾ ਫੈਸਲਾ ਲਿਆ ਗਿਆ ਹੈ। ਕਾਪੀ

ਪੰਜਾਬ ਸਰਕਾਰ ਵੱਲੋਂ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦ ਦਿਵਸ ਨੂੰ ਮੁੱਖ ਰੱਖਦੇ ਹੋਏ ਮਿਤੀ 16-11-2023 (ਵੀਰਵਾਰ) ਦੀ ਗਜ਼ਟਿਡ ਛੁੱਟੀ ਘੋਸ਼ਿਤ।

ਪੰਜਾਬ ਸਰਕਾਰ ਵੱਲੋਂ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦ ਦਿਵਸ ਦੇ ਮੌਕੇ ਮਿਤੀ 16-11-2023 (ਵੀਰਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਰਾਖਵੀਂ ਜੀ…

ਆਨਲਾਈਨ ਪੇਮੈਂਟ ਗਲਤ ਹੋਣ ਤੇ 48 ਘੰਟੇ ਅੰਦਰ ਪੈਸੇ ਆਉਣਗੇ ਵਾਪਿਸ

ਆਰ.ਬੀ.ਆਈ. ਨੇ ਇਕ ਨੰਬਰ ਜਾਰੀ ਕੀਤਾ ਹੈ। ਜਿਸ ਤੇ ਕਾਲ ਕਰਕੇ ਤੁਹਾਡੀ ਗਲਤ ਹੋਈ ਪੇਮੈਂਟ ਦੀ ਜਾਣਕਾਰੀ ਦੇਣ ਤੇ 48 ਘੰਟਿਆਂ ਵਿੱਚ ਤੁਹਾਡੇ ਪੈਂਸੇ ਵਾਪਿਸ ਆਉਣਗੇ। ਨੰਬਰ 18001201740 ਤੇ ਕਰੋ…

ਸਰਕਾਰ ਤੁਹਾਡੇ ਦੁਆਰ: ਮਿਸ਼ਨ ਅਬਾਦ 30 ਸਰਹੱਦੀ ਪਿੰਡਾਂ ਦੇ ਲੋਕਾਂ ਤੱਕ ਪਹੁੰਚਾ ਰਹੀ ਹੈ ਸਰਕਾਰੀ ਸਕੀਮਾਂ ਦਾ ਲਾਭ

ਫਾਜਿਲਕਾ, 5 ਮਈ- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਪ੍ਰੇਰਣਾ ਨਾਲ ਫਾਜ਼ਿਲਕਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤਾ ਮਿਸ਼ਨ ਆਬਾਦ 30…

\’ਨਵੇਂ ਯੁੱਗ ਦਾ ਆਗਾਜ਼\’, ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ

ਚੰਡੀਗੜ੍ਹ, 2 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ \’ਨਵੇਂ ਯੁੱਗ ਦਾ ਆਗਾਜ਼\’ ਹੋਇਆ ਹੈ, ਜਿਸ…

Breaking News: ਗੁਰਦੁਆਰਾ ਕੋਤਬਾਲੀ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੀ ਹੋਈ ਮੌਤ

ਜਸਵੀਰ ਸਿੰਘ ਵੱਲੋਂ ਪਿਛਲੇ ਦਿਨੀ ਗੁਰਦੁਆਰਾ ਕੋਤਬਾਲੀ ਸਾਹਿਬ, ਮੋਰਿੰਡੇ ਵਿਖੇ ਦੀ ਬੇਅਦਬੀ ਕੀਤੀ ਗਈ ਸੀ। ਜੋ ਕਿ ਮਾਨਸਾ ਦੀ ਜੇਲ੍ਹ ਵਿਚ ਬੰਦ ਸੀ। ਸੂਤਰ ਦੇ ਹਵਾਲੇ ਤੋਂ ਖਬਰ ਆਈ ਹੈ…