Tag: PunjabCentral

ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ

ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ ਲੋਕਾਂ ਨੂੰ…

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ…

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ…

ਪਠਾਨਕੋਟ ਵਿੱਚ ਉਦਯੋਗ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ \’ਤੇ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ…

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ। ਅੱਜ…

ਗੈਰ-ਕਾਨੂੰਨੀ ਤੌਰ \’ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253,…

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ…

ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ…

ਜ਼ਿਲ੍ਹੇ ਭਰ ਦੇ ਲੋਕਾਂ ਨੂੰ ਈ.ਵੀ.ਐਮ ਬਾਰੇ ਜਾਗਰੂਕ ਕਰੇਗੀ ਪ੍ਰਚਾਰ ਵੈਨ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਈ.ਵੀ.ਐਮ. ਪ੍ਰਤੀ ਜਾਗਰੂਕ ਕਰਨ ਲਈ ਵੈਨ…

ਭਾਰਤ ਟੇਕਸ 2024 : ਭਾਰਤ ਦਾ ਸਭ ਤੋਂ ਵੱਡਾ ਕੱਪੜਾ ਮੇਘ ਸਮਾਗਮ, 26 ਫਰਵਰੀ ਨੂੰ ਸ਼ਾਮ ਸ਼੍ਰੀ ਨਰੇਂਦਰ ਮੋਦੀ ਖੁੱਲ੍ਹਣ

ਭਾਰਤ ਮੰਡਪਮ ਯਸ਼ੋਭੂਮੀ ਵਿੱਚ ਦੋ ਪਖਾਨੇ ‘ਤੇ ਫੈਲੇ 2 ਲੱਖ ਵਰਗ ਫੁੱਟ ਤੋਂ ਵੱਧ ਪ੍ਰਦਰਸ਼ਨੀ ਖੇਤਰ ਦੇ ਨਾਲ, 100 ਦੇਸ਼ਾਂ ਦੇ ਖੇਤਰ ਅਤੇ 100 ਤੋਂ ਵੱਧ ਅੰਤਰਰਾਸ਼ਟਰੀ ਸਮੂਹ ਦੀ ਭਾਈਵਾਲੀ…

ਸਿੱਖਿਆ ਦੇ ਖੇਤਰ ਵਿਚ ਲਿਆਂਦੀ ਜਾਵੇਗੀ ਕ੍ਰਾਂਤੀ – ਈ.ਟੀ.ਓ.

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸ਼ੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਸੂਬੇ ਦੇ…