Tag: PunjabCentral

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ ਕੀਤੀ,…

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ…

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ…

ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਪੇਪਰ ਲੀਕ ਰੋਕਣ ਲਈ ਬਿੱਲ ਸੋਮਵਾਰ ਨੂੰ ਸੰਸਦ ‘ਚ ਪੇਸ਼ ਕੀਤਾ ਜਾਵੇਗਾ

ਇਸ ਵਿਚ ਪੇਪਰ ਲੀਕ ਮਾਮਲਿਆਂ ਵਿਚ ਘੱਟੋ-ਘੱਟ ਤਿੰਨ ਤੋਂ ਪੰਜ ਸਾਲ ਦੀ ਸਜ਼ਾ ਦਾ ਪ੍ਰਸਤਾਵ ਹੈ। ਹਾਲਾਂਕਿ, ਸੰਗਠਿਤ ਅਪਰਾਧਾਂ ਦੇ ਮਾਮਲਿਆਂ ਲਈ, ਬਿੱਲ ਵਿੱਚ 5-10 ਸਾਲ ਦੀ ਸਜ਼ਾ ਦਾ ਪ੍ਰਸਤਾਵ…

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ…

ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ…

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ…

ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆ

ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਬੁਲਾਰੇ…

ਪੰਜਾਬ ਦੇ ਮਾਣਮੱਤੇ ਇਤਿਹਾਸ ਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵਿਰਾਸਤ-ਏ-ਕਾਫ਼ਲਾ ਦਾ ਬਣਨਗੀਆਂ ਸਿੰਗਾਰ : ਵਧੀਕ ਡਿਪਟੀ ਕਮਿਸ਼ਨਰ

ਪੰਜਾਬ ਦੇ ਮਾਣਮੱਤੇ ਇਤਿਹਾਸ ਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਜੋ ਗਣਤੰਤਰਤਾ ਦਿਵਸ ਮੌਕੇ ਦਿੱਲੀ ਵਿਖੇ ਪਰੇਡ ਦਾ ਹਿੱਸਾ ਬਣਨੀਆਂ ਸਨ, ਹੁਣ ਇਹ ਝਾਕੀਆਂ ਇੱਥੇ ਵਿਰਾਸਤੀ ਪਿੰਡ ਜੈਪਾਲਗੜ੍ਹ…

ਭਾਸ਼ਾ ਵਿਭਾਗ ਵੱਲੋਂ “ਤ੍ਰੈ-ਭਾਸ਼ੀ ਕਵੀ ਦਰਬਾਰ“ ਦਾ ਆਯੋਜਿਤ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ਼੍ਰੀਮਤੀ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ…

ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ…

Winter ਦੇ ਮੌਸਮ ਵਿੱਚ ਇਹ ਸਬਜ਼ੀਆਂ ਰੱਖਣਗੀਆਂ ਤੰਦਰੁਸਤ

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਆਪਣੀ ਡਾਈਟ ‘ਚ ਉਨ੍ਹਾਂ ਸਬਜ਼ੀਆਂ ਨੂੰ ਸ਼ਾਮਿਲ ਕਰਦੇ ਹੋ ਜਿਨ੍ਹਾਂ ‘ਚ ਵਿਟਾਮਿਨ, ਮਿਨਰਲਸ ਅਤੇ ਐਂਟੀਆਕਸੀਡੈਂਟਸ ਭਰਪੂਰ ਮਾਤਰਾ ‘ਚ ਹੁੰਦੇ ਹਨ ਤਾਂ ਤੁਸੀਂ…