Tag: Punjabi

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ….

ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ

ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ….

ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ….

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ….

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ….

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ  ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ….

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ  ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ….

 ਸੀ.ਆਰ.ਐਮ. ਸਕੀਮ ਲਈ 100 ਫ਼ੀਸਦੀ ਕੇਂਦਰੀ ਫੰਡਿੰਗ ਨੂੰ ਬਹਾਲ ਕਰਨ ’ਤੇ ਦਿੱਤਾ ਜ਼ੋਰ

ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ….

ਆਮ ਆਦਮੀ ਪਾਰਟੀ ਨੇ ਹਰਿਆਣਾ ‘ਚ ਫੁਕਿਆ ਚੋਣ ਬਿਗਲ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਸਬੰਧੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਮੈਂਬਰ….

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)….

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ….

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ….