ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਹੇਠ ਰਵੀਕਰਨ ਸਿੰਘ ਕਾਹਲੋਂ ਸ਼੍ਰੋਮਣੀ ਅਕਾਲੀ ਦਲ \’ਚੋਂ ਬਰਖ਼ਾਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿਤਾ ਹੈ। ਇਸ ਦੀ…