Tag: Sangrur

ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਚੋਣ ਜਿੱਤੇ

ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਚੋਣ ਜਿੱਤ ਗਏ ਹਨ, ਉਹ ਡੇਢ ਲੱਖ ਦੀ ਲੀਡ ਨਾਲ ਜਿੱਤੇ ਹਨ। ਹਾਲਾਂਕਿ ਅਜੇ ਇਸ ਦਾ ਅਧਿਕਾਰਕ ਐਲਾਨ…

ਭਗਵੰਤ ਮਾਨ ਨੇ ਕਿਹਾ, ਧੰਨਵਾਦ ਉਨਾਂ ਪੰਜਾਬੀਆਂ ਦਾ ਜਿਨਾਂ ਨੇ ਮੇਰੇ ਵਾਂਗੂੰ ਆਪਣੀ ਉਂਗਲ ‘ਤੇ ਇਹ ਨਿਸ਼ਾਨ ਲਵਾ ਕੇ ਲੋਕਤੰਤਰ ‘ਚ ਆਪਣਾ ਯੋਗਦਾਨ ਪਾਇਆ

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਲਈ ਆਪਣੇ ਪਰਿਵਾਰ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਵੋਟ ਪਾਈ। ਉਨ੍ਹਾਂ ਕਿਹਾ ਕਿ ਇਹ ਚੋਣ ਪੰਜਾਬ ਅਤੇ ਦੇਸ਼ ਦੇ…

ਲਹਿਰਾਗਾਗਾ ਤੇ ਦਿੜ੍ਹਬਾ \’ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, \’ਆਪ’ ਦੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਮੀਤ ਹੇਅਰ ਲਈ ਮੰਗੀਆਂ ਵੋਟਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿੱਚ ਆਪਣੀ ਵਿਸ਼ਾਲ ਜਨਤਕ ਰੈਲੀ ਤੋਂ ਬਾਅਦ ‘ਆਪ’ ਦੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲਹਿਰਾਗਾਗਾ ਅਤੇ…

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ…

ਅਦਾਲਤ \’ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ…

ਸੀ.ਐਮ. ਸੰਗਰੂਰ ਵਿੱਚ 2487 ਨੋਜਵਾਨਾ ਨੂੰ ਦੇਣਗੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਸੰਗਰੂਰ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਪੰਜਾਬ ਸਰਕਾਰ ਹੁਣ ਤੱਕ 40 ਹਜਾਰ ਤੋਂ ਜਿਆਦਾ ਨੋਜਵਾਨਾ ਨੂੰ ਸਰਕਾਰੀ ਨੋਕਰੀਆ ਦੇ ਚੁੱਕੀ ਹੈ। ਇਹ…

10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਕ੍ਰਾਂਤੀਕਾਰੀ ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਬੁੱਤ ਤੋਂ ਪਰਦਾ ਹਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਮਹਾਨ ਕ੍ਰਾਂਤੀਕਾਰੀ ਤੇਜਾ ਸਿੰਘ ਸੁਤੰਤਰ ਦੀ 50ਵੀਂ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਇਆ।